Nov 21 | 2024 | Hukamnama Sahib | ਧਨਾਸਰੀ ਮਹਲਾ ੫ ਘਰੁ ੬ ਅਸਟਪਦੀ ੴ ਸਤਿਗੁਰ ਪ੍ਰਸਾਦਿ ॥ ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ
Listen now
Description
ਧਨਾਸਰੀ ਮਹਲਾ ੫ ਘਰੁ ੬ ਅਸਟਪਦੀ ੴ ਸਤਿਗੁਰ ਪ੍ਰਸਾਦਿ ॥ ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥ ਅਨਿਕ ਜਨਮ ਭ੍ਰਮਿ ਥਿਤਿ ਨਹੀ ਪਾਈ ॥ ਕਰਉ ਸੇਵਾ ਗੁਰ ਲਾਗਉ ਚਰਨ ਗੋਵਿੰਦ ਜੀ ਕਾ ਮਾਰਗੁ ਦੇਹੁ ਜੀ ਬਤਾਈ ॥੧॥ ਰਹਾਉ ॥ ਅਨਿਕ ਉਪਾਵ ਕਰਉ ਮਾਇਆ ਕਉ ਬਚਿਤਿ ਧਰਉ ਮੇਰੀ ਮੇਰੀ ਕਰਤ ਸਦ ਹੀ ਵਿਹਾਵੈ ॥ ਕੋਈ ਐਸੋ ਰੇ ਭੇਟੈ ਸੰਤੁ ਮੇਰੀ ਲਾਹੈ ਸਗਲ ਚਿੰਤ ਠਾਕੁਰ ਸਿਉ ਮੇਰਾ ਰੰਗੁ ਲਾਵੈ ॥੨॥ ਪੜੇ ਰੇ ਸਗਲ ਬੇਦ ਨਹ ਚੂਕੈ ਮਨ ਭੇਦ ਇਕੁ ਖਿਨੁ ਨ ਧੀਰਹਿ ਮੇਰੇ ਘਰ ਕੇ ਪੰਚਾ ॥ ਕੋਈ ਐਸੋ ਰੇ ਭਗਤੁ ਜੁ ਮਾਇਆ ਤੇ ਰਹਤੁ ਇਕੁ ਅੰਮ੍ਰਿਤ ਨਾਮੁ ਮੇਰੈ ਰਿਦੈ ਸਿੰਚਾ ॥੩॥ ਜੇਤੇ ਰੇ ਤੀਰਥ ਨਾਏ ਅਹੰਬੁਧਿ ਮੈਲੁ ਲਾਏ ਘਰ ਕੋ ਠਾਕੁਰੁ ਇਕੁ ਤਿਲੁ ਨ ਮਾਨੈ ॥ ਕਦਿ ਪਾਵਉ ਸਾਧਸੰਗੁ ਹਰਿ ਹਰਿ ਸਦਾ ਆਨੰਦੁ ਗਿਆਨ ਅੰਜਨਿ ਮੇਰਾ ਮਨੁ ਇਸਨਾਨੈ ॥੪॥ ਸਗਲ ਅਸ੍ਰਮ ਕੀਨੇ ਮਨੂਆ ਨਹ ਪਤੀਨੇ ਬਿਬੇਕਹੀਨ ਦੇਹੀ ਧੋਏ ॥ ਕੋਈ ਪਾਈਐ ਰੇ ਪੁਰਖੁ ਬਿਧਾਤਾ ਪਾਰਬ੍ਰਹਮ ਕੈ ਰੰਗਿ ਰਾਤਾ ਮੇਰੇ ਮਨ ਕੀ ਦੁਰਮਤਿ ਮਲੁ ਖੋਏ ॥੫॥ ਕਰਮ ਧਰਮ ਜੁਗਤਾ ਨਿਮਖ ਨ ਹੇਤੁ ਕਰਤਾ ਗਰਬਿ ਗਰਬਿ ਪੜੈ ਕਹੀ ਨ ਲੇਖੈ ॥ ਜਿਸੁ ਭੇਟੀਐ ਸਫਲ ਮੂਰਤਿ ਕਰੈ ਸਦਾ ਕੀਰਤਿ ਗੁਰ ਪਰਸਾਦਿ ਕੋਊ ਨੇਤ੍ਰਹੁ ਪੇਖੈ ॥੬॥ ਮਨਹਠਿ ਜੋ ਕਮਾਵੈ ਤਿਲੁ ਨ ਲੇਖੈ ਪਾਵੈ ਬਗੁਲ ਜਿਉ ਧਿਆਨੁ ਲਾਵੈ ਮਾਇਆ ਰੇ ਧਾਰੀ ॥ ਕੋਈ ਐਸੋ ਰੇ ਸੁਖਹ ਦਾਈ ਪ੍ਰਭ ਕੀ ਕਥਾ ਸੁਨਾਈ ਤਿਸੁ ਭੇਟੇ ਗਤਿ ਹੋਇ ਹਮਾਰੀ ॥੭॥ ਸੁਪ੍ਰਸੰਨ ਗੋਪਾਲ ਰਾਇ ਕਾਟੈ ਰੇ ਬੰਧਨ ਮਾਇ ਗੁਰ ਕੈ ਸਬਦਿ ਮੇਰਾ ਮਨੁ ਰਾਤਾ ॥ ਸਦਾ ਸਦਾ ਆਨੰਦੁ ਭੇਟਿਓ ਨਿਰਭੈ ਗੋਬਿੰਦੁ ਸੁਖ ਨਾਨਕ ਲਾਧੇ ਹਰਿ ਚਰਨ ਪਰਾਤਾ ॥੮॥ ਸਫਲ ਸਫਲ ਭਈ ਸਫਲ ਜਾਤ੍ਰਾ ॥ ਆਵਣ ਜਾਣ ਰਹੇ ਮਿਲੇ ਸਾਧਾ ॥੧॥ ਰਹਾਉ ਦੂਜਾ ॥੧॥੩॥ DHANAASAREE, FIFTH MEHL, SIXTH HOUSE, ASHTAPADEES: ONE UNIVERSAL CREATOR GOD. BY THE GRACE OF THE TRUE GURU: Whoever is born into the world, is entangled in it; human birth is obtained only by good destiny. I look to Your support, O Holy Saint; give me Your hand, and protect me. By Your Grace, let me meet the Lord, my King. || 1 || I wandered through countless incarnations, but I did not find stability anywhere. I serve the Guru, and I fall at His feet, praying, “O Dear Lord of the Universe, please, show me the way.” || 1 || Pause || I have tried so many things to acquire the wealth of Maya, and to cherish it in my mind; I have passed my life constantly crying out, “Mine, mine!” Is there any such Saint, who would meet with me, take away my anxiety, and lead me to enshrine love for my Lord and Master. || 2 || I have read al
More Episodes
ਧਨਾਸਰੀ ਮਹਲਾ ੫ ॥ ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥ ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥ ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥੧॥ ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥ ਨਿਰਭਉ ਭਏ ਸਦਾ ਸੁਖ ਮਾਣੇ ਨਾਨਕ ਹਰਿ ਗੁਣ ਗਾਇ ॥੨॥੧੭॥ ਅਰਥ: ਹੇ ਭਾਈ! ਜਿਸ ਗੁਰੂ ਨੇ...
Published 11/24/24
Published 11/24/24
 ਸਲੋਕੁ ਮਃ ੩ ॥ ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ ਨ ਉਪਜਿਓ ਚਾਉ ॥ ਅਰਥ: (ਮੋਹ-ਰੂਪ) ਉਥਾਰੇ ਦੇ ਦੱਬੇ ਹੋਏ ਹੇ ਭਾਈ! ਤੇਰੀ ਉਮਰ) ਸੁੱਤਿਆਂ ਹੀ ਗੁਜ਼ਰ ਗਈ ਹੈ; ਸਤਿਗੁਰੂ ਦਾ ਸ਼ਬਦ ਸੁਣ ਕੇ ਤੈਨੂੰ ਜਾਗ ਨਹੀਂ ਆਈ ਤੇ ਨਾ ਹੀ ਹਿਰਦੇ ਵਿਚ (ਨਾਮ ਜਪਣ ਦਾ) ਚਾਉ ਉਪਜਿਆ ਹੈ। ਸਰੀਰੁ ਜਲਉ ਗੁਣ ਬਾਹਰਾ ਜੋ ਗੁਰ ਕਾਰ ਨ...
Published 11/23/24