EP 09: ਤਰਸਦੀਆਂ ਅੱਖੀਆਂ
Listen now
Description
ਅੱਜ ਦੇ ਐਪੀਸੋਡ ਚ ਤੁਸੀਂ ਸੁਣੋਗੇ , ਚੂਚਕ ਪਰਿਵਾਰ ਦੀਆਂ ਵਧੀਆਂ ਫ਼ਿਕਰਿਆਂ। ਹੀਰ ਦੇ ਚਾਚੇ ਨੇ ਜਦ ਹੀਰ ਤੇ ਰਾਂਝੇ ਦੀ ਮਿਲਣ ਦੀ ਗੱਲ ਹੀਰ ਦੀ ਮਾਂ ਤੇ ਪਿਓ ਨੂੰ ਦਸੀ ਤੇ ਓਹਦੇ ਘਰਦਿਆਂ ਨੇ ਸੈਦਾ ਖੇੜਾ ਨਾਮ ਦੇ ਬੰਦੇ ਨਾਲ ਹੀਰ ਦਾ ਵਿਆਹ ਪੱਕਾ ਕਰਤਾ। ਇਹ ਸੁਣਕੇ ਰਾਂਝਾ ਫ਼ਕੀਰ ਟੋਹ ਗੁਰੂ ਡਾਕਸ਼ਨਾਂ ਲੈਕੇ ਫ਼ਕੀਰ ਬਣ ਗਿਆ। ਗਾਣਾ ਗਾਂਦਾ ਪਿੰਡ ਪਿੰਡ ਇਧਰ ਉਧਰ ਭਟਕਦਾ ਰਿਹਾ। 
More Episodes
ਅੱਜ ਦੇ ਐਪੀਸੋਡ ਚ ਤੁਸੀਂ ਸੁਣੋਗੇ , ਅਮਰ ਪ੍ਰੇਮ ਜਿੱਤ ਕੇ ਵੀ ਕਿਵੇਂ ਹਾਰਿਆ। ਸਾਰਿਆਂ ਦੇ ਮੰਨਣ ਤੋਹ ਬਾਅਦ ਵੀ ਰਾਂਝੇ ਤੇ ਹੀਰ ਦਾ ਪਿਆਰ ਅਧੂਰਾ ਹੀ ਰਹਿ ਗਿਆ। ਰਾਂਝੇ ਵਾਸਤੇ ਉਹ ਦੁਖਦਾਈ ਘੜੀ ਸੀ , ਉਹ ਵੀ ਇਸ ਦੁੱਖ ਨੂੰ ਬਰਦਾਸ਼ਤ ਨਾ ਕਰ ਪਾਇਆ ਤੇ ਉਸਨੇ ਵੀ ਓਹੀ ਜ਼ਹਿਰੀਲਾ ਲੱਡੂ ਖਾ ਲਿਆ , ਜਿਨੂੰ ਖਾ ਕੇ ਹੀਰ ਦੀ ਮੌਤ ਹੋਈ। ਹੀਰ ਦੇ ਨਾਲ ਨਾਲ ਰਾਂਝੇ ਨੇ ਵੀ ਉਸੇ...
Published 08/02/23
ਅੱਜ ਦੇ ਐਪੀਸੋਡ ਚ ਤੁਸੀਂ ਸੁਣੋਗੇ , ਰਾਂਝੇ ਤੇ ਹੀਰ ਦੀ ਬੇਪਨਾਹ ਮੁਹੱਬਤ ਤੇ ਜ਼ਾਲਿਮ ਦੁਨੀਆਂ। ਹੁਣ ਬਸ ਦੋਵੇਂ ਇਕ ਦੂਸਰੇ ਦਾ ਦੀਦਾਰ ਕਰਨ ਨੂੰ ਤਰਸਦੇ ਰਹਿੰਦੇ ਤੇ ਇਕ ਦੂਜੇ ਦਾ ਸਾਥ ਤੇ ਸਾਮਣੇ ਰਹਿਣਾ , ਇਕ ਦੂਜੇ ਨੂੰ ਬਹੁਤ ਯਾਦ ਆਉਂਦਾ। ਹੀਰ ਆਪਣੀ ਸਹੇਲੀ ਨੂੰ ਬਹਾਨੇ ਨਾਲ ਪੇਜ ਕੇ ਰਾਂਝੇ ਦਾ ਹਾਲ ਪੁੱਛਣ ਨੂੰ ਕਹਿੰਦੀ ਹੈ। ਓਦਰ ਰਾਂਝਾ ਉਦਾਸੀ , ਗ਼ਮੀ ਚ ਬੈਠਾ...
Published 08/02/23